01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 11-05-2026
ਭੰਗਾਲਾ, 10 ਮਈ (ਬਲਵਿੰਦਰਜੀਤ ਸਿੰਘ ਸੈਣੀ)-ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਮਈ ਨੂੰ 11 ਕੇ. ਵੀ. ਪਲਾਕੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ 11 ਕੇ. ਵੀ. ਪਲਾਕੀ ਫੀਡਰ ਤੋਂ ਚੱਲਦੇ ਪਿੰਡ ਨੌਸ਼ਹਿਰਾ, ਪਲਾਕੀ, ਮੁਸਾਹਿਬਪੁਰ ਆਦਿ ਪਿੰਡਾਂ ਦੀ ਬਿਜਲੀ ਸਪਲਾਈ 9 ਵਜੇ ਤੋਂ 1 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਯੋਗੇਸ਼ ਕੁਮਾਰ ਸਹਾਇਕ ਕਾਰਜਕਾਰੀ ਇੰਜ. ਭੰਗਾਲਾ ਵਲੋਂ ਦਿੱਤੀ ਗਈ ਹੈ |
ਪਿਛਲੀ ਖ਼ਬਰ ਮਹਾਰਾਣਾ ਪ੍ਰਤਾਪ ਜੈਅੰਤੀ ਤੇ ਅਮਰੋਹ ਵਿਖੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮਾਂ ਤਿਆਗ, ਮਮਤਾ ਤੇ ਪਿਆਰ ਦੀ ਸੱਚੀ ਮੂਰਤ-ਐਡ. ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।