ਕੋਟਫ਼ਤੂਹੀ, 11 ਮਈ (ਅਟਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦੀ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਸਕੂਲ ਦੀਆ ਕੁੜੀਆਂ ਨੇ ਬਾਜ਼ੀ ਮਾਰੀ | ਇਸ ਮÏਕੇ ਸਕੂਲ ਪਿ੍ੰਸੀਪਲ ਹਰਮਨੋਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਕੂਲ ਦੀ ਹਰਮਨ ਕÏਰ ਨੇ ਪਹਿਲਾ, ਮੰਨਤ ਨੇ ਦੂਜਾ ਅਤੇ ਚਾਂਦਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਦਸਵੀਂ ਜਮਾਤ ਦੇ ਬਾਕੀ ਵਿਦਿਆਰਥੀ ਵੀ ਚੰਗੇ ਅੰਕਾਂ ਨਾਲ ਪਾਸ ਹੋਏ | ਸਕੂਲ ਮੁਖੀ ਨੇ ਵਧੀਆ ਨਤੀਜੇ ਲਈ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮÏਕੇ ਜਤਿੰਦਰ ਸਿੰਘ, ਸਰਬਜੀਤ ਕÏਰ, ਸਤਨਾਮ ਕੁਮਾਰ, ਰਾਜਵਿੰਦਰ ਕÏਰ, ਨਰਿੰਦਰ ਅਜਨੋਹਾ, ਲਵਦੀਪ ਕÏਰ, ਉਂਕਾਰ ਸਿੰਘ, ਧਰਮਿੰਦਰ ਸਿੰਘ, ਹਾਫ਼ਿਜ਼, ਅਬਿਨਾਸ਼ ਕÏਰ, ਅਮਨਪ੍ਰੀਤ ਕÏਰ, ਅਮਨਜੀਤ ਕÏਰ, ਦੀਪਕ ਕੁਮਾਰ, ਜਸਪ੍ਰੀਤ ਕÏਰ, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ, ਰਜੇਸ਼ ਕੁਮਾਰ, ਆਰਤੀ ਥਾਪਰ, ਹਰਭਜਨ ਸਿੰਘ ਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |