22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਵਾ ਲਾਲ ਦਿਆਲ ਪਬਲਿਕ ਸਕੂਲ ਕਲੋਏ ਦਾ ਨਤੀਜਾ ਸੌ ਫ਼ੀਸਦੀ

ਅਜੀਤ ਡੈਸਕ 13-05-2026
ਅੱਡਾ ਸਰਾਂ, 12 ਮਈ (ਮਸੀਤੀ)-ਬਾਵਾ ਲਾਲ ਦਿਆਲ ਪਬਲਿਕ ਸਕੂਲ ਕਲੋਏ ਦਾ ਦਸਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਦੇਸ ਰਾਜ ਸ਼ਰਮਾ ਅਤੇ ਪ੍ਰਬੰਧਕ ਸੰਦੀਪ ਸ਼ਰਮਾ ਨੇ ਦੱਸਿਆ ਕਿ ਨਤੀਜੇ ਵਿਚ ਕੋਮਲਪ੍ਰੀਤ ਕੌਰ ਨੇ 87.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ | ਹਰਦੀਪ ਸਿੰਘ ਨੇ 83 .5 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਤੇ ਆਕਾਸ਼ਦੀਪ ਨੇ 75.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬਰਤੀਕਾ ਸ਼ਰਮਾ, ਪਿ੍ਆ ਸ਼ਰਮਾ, ਮਨਪ੍ਰੀਤ ਕੌਰ, ਚੰਚਲ ਰਾਣੀ ਮੌਜੂਦ ਸਨ |
ਪਿਛਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਕੱਲਰ ਖ਼ਾਲਸਾ ਸਕੂਲ ਹਰਿਆਣਾ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।