22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐਸ. ਐਚ. ਜੀ. ਐਨ. ਗਰਲਜ਼ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਐਸ. ਐਚ. ਜੀ. ਐਨ. ਗਰਲਜ਼ ਹਾਈ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ 650 'ਚੋਂ 594 ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ, ਕਨਿਸ਼ਕਾ ਨੇ 510 ਅੰਕ ਲੈ ਕੇ ਦੂਜਾ ਤੇ ਸ਼ਵਾਤੀ ਨੇ 419 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆ ਨੇ ਵੀ ਨਤੀਜੇ 'ਚ ਵਧੀਆ ਅੰਕ ਹਾਸਿਲ ਕੀਤੇ | ਪਿ੍ੰ: ਸੋਨੀਲਾ ਰਾਜਪੂਤ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਨੌਂ ਵਿਖੇ ਤਿੰਨ ਦਿਨਾ ਤਿੱਤਿਆ ਸੋਪਾਨ ਟੈਸਟਿੰਗ ਕੈਂਪ ਸ਼ੁਰੂ <br/> ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।