22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗਿੱਧੇ ਗੋਤ ਦੇ ਜਠੇਰਿਆਂ ਦਾ ਮੇਲਾ 17 ਨੂੰ

ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਗਿੱਧੇ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 17 ਮਈ ਨੂੰ ਪਿੰਡ ਨੌਗਰਾਂਈ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਹੋਵੇਗਾ |
ਪਿਛਲੀ ਖ਼ਬਰ ਗੋਲੀ ਗੋਤ ਦੇ ਜਠੇਰਿਆਂ ਦਾ ਮੇਲਾ 26 ਨੂੰ ਅਗਲੀ ਖ਼ਬਰ ਚੋਣਾਂ 'ਚ ਜਿੱਤ ਲਈ ਕਾਂਗਰਸੀ ਵਰਕਰ ਸਖ਼ਤ ਮਿਹਨਤ ਕਰਨ-ਐਡ. ਰਣਜੀਤ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।