22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੋਲੀ ਗੋਤ ਦੇ ਜਠੇਰਿਆਂ ਦਾ ਮੇਲਾ 26 ਨੂੰ

ਅਜੀਤ ਡੈਸਕ 13-05-2026
ਭੰਗਾਲਾ, 12 ਮਈ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਗੁਰਦਾਸਪੁਰ ਵਿਖੇ ਗੋਲੀ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲੇ 26 ਮਈ ਨੂੰ ਗੁਰਦੁਆਰਾ ਅੰਮਾ ਸਤੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮਨਜੀਤ ਸਿੰਘ ਗੋਲੀ ਸਾਬਕਾ ਐਸ. ਡੀ. ਓ. (ਬੀ. ਐਸ. ਐਨ), ਪ੍ਰੀਤਮ ਸਿੰਘ ਫ਼ੌਜੀ ਤੇ ਜਸਵਿੰਦਰ ਸਿੰਘ ਗੋਲਡੀ ਫ਼ੌਜੀ ਨੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਪਾਠ ਤੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਨਾਬਾਲਗਾ ਨਾਲ ਜਬਰੀ ਸੰਬੰਧ ਬਣਾਉਣ ਵਾਲੇ 2 ਵਿਅਕਤੀਆਂ 'ਚੋਂ 1 ਕਾਬੂ ਅਗਲੀ ਖ਼ਬਰ ਗਿੱਧੇ ਗੋਤ ਦੇ ਜਠੇਰਿਆਂ ਦਾ ਮੇਲਾ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।