16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਿਰਦੀ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ 17 ਨੂੰ

ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਵਿਰਦੀ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ ਪਿੰਡ ਪਰਸੋਵਾਲ ਵਿਖੇ 17 ਮਈ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜੀਤ ਰਾਮ ਨੇ ਦੱਸਿਆ ਕਿ ਸਵੇਰੇ 9 ਵਜੇ ਨਿਸ਼ਾਨ ਸਾਹਿਬ ਦੇ ਚੋਲ੍ਹੇ ਦੀ ਸੇਵਾ ਕੀਤੀ ਜਾਵੇਗੀ, ਉਪਰੰਤ ਧਾਰਮਿਕ ਸਮਾਗਮ ਹੋਵੇਗਾ |
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਮੂਨਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਸਕੱਤਰ ਜਨਰਲ ਨਿਯੁਕਤ ਅਗਲੀ ਖ਼ਬਰ ਸਰਕਾਰੀ ਸਕੂਲ ਮਨਹੋਤਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।