31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦੜਾ ਸਟਾ ਲਗਾਉਂਦਾ ਨਕਦੀ ਸਮੇਤ ਕਾਬੂ

ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੜਾ ਸਟਾ ਲਗਾਉਂਦੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 3 ਹਜ਼ਾਰ 560 ਰੁਪਏ ਦੀ ਨਕਦੀ ਤੇ ਕੁਝ ਦਸਤਾਵੇਜ਼ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਦੀ ਪਹਿਚਾਣ ਜਤਿਨ ਉਰਫ ਨਨੂੰ ਵਾਸੀ ਨਿਉ ਗੋਬਿੰਦ ਨਗਰ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਲਈ 9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਅਗਲੀ ਖ਼ਬਰ ਘਰ ਦੇ ਅੰਦਰੋਂ ਇਕ ਸਾਈਕਲ ਤੇ ਕਣਕ ਦੀਆਂ ਬੋਰੀਆਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।