28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਘੋਤੜਾ ਬਿਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਭੰਡਾਰਾ ਕੱਲ੍ਹ

ਅਜੀਤ ਡੈਸਕ 18-05-2026
ਨੰਗਲ ਬਿਹਾਲਾਂ, 17 ਮਈ (ਵਿਨੋਦ ਮਹਾਜਨ)-ਘੋਤੜਾ ਬਿਰਾਦਰੀ ਦਾ ਸਾਲਾਨਾ ਭੰਡਾਰਾ 19 ਮਈ ਨੂੰ ਪਿੰਡ ਮੁਰਾਦਪੁਰ ਅਵਾਣਾ (ਮੁਕੇਰੀਆਂ) ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮਾਤਾ ਭਾਗੋ ਜੀ ਮੰਦਰ ਕਮੇਟੀ ਮੁਰਾਦਪੁਰ ਅਵਾਣਾ ਦੇ ਮੈਂਬਰਾਂ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਘੋਤੜਾ ਬਿਰਾਦਰੀ ਦੇ ਲੋਕ 19 ਮਈ ਨੂੰ ਮਾਤਾ ਭਾਗੋ ਦਾ ਆਸ਼ੀਰਵਾਦ ਪ੍ਰਾਪਤ ਕਰਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ | ਇਸ ਮੌਕੇ ਸਾਰਾ ਦਿਨ ਠੰਢੇ ਮਿੱਠੇ ਜਲ ਦੀ ਛਬੀਲ, ਚਾਹ ਪਕੌੜੇ ਤੇ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਸਰਹਿੰਦ ਫ਼ਤਹਿ ਦਿਵਸ ਮਨਾਇਆ ਅਗਲੀ ਖ਼ਬਰ ਰਾਮ ਲਾਲ ਸੰਧੂ ਨੇ ਗੈਂਦਰ ਗੋਤਰ ਦੇ ਜਠੇਰਿਆਂ ਵਿਖੇ ਹਾਜ਼ਰੀ ਲਗਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।