25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਈਸਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-05-2026
ਕੋਟਫ਼ਤੂਹੀ, 17 ਮਈ (ਅਟਵਾਲ)-ਈਸਪੁਰ, ਮੁਖਸ਼ੂਸਪੁਰ, ਚੇਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ | ਇਸ ਮÏਕੇ ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜੇ 'ਚ ਕੈਥਰੀਨ ਕੁਮਾਰੀ ਨੇ ਪਹਿਲਾ, ਰਮਨਦੀਪ ਕÏਰ ਨੇ ਦੂਸਰਾ ਤੇ ਦੀਪਿਕਾ ਰਾਣੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਲੀਸ਼ਾ ਨੇ ਪਹਿਲਾ, ਦੀਕਸ਼ਾ ਨੇ ਦੂਸਰਾ ਅਤੇ ਅਰਸ਼ਦੀਪ ਰਾਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਮੁਖੀ ਨੇ ਵਧੀਆ ਨਤੀਜੇ ਲਈ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮÏਕੇ ਹਰਜਿੰਦਰ ਸਿੰਘ, ਮੈਡਮ ਵੰਦਨਾ, ਸੁਰਜੀਤ ਕÏਰ, ਕੁਲਵੰਤ ਸਿੰਘ, ਰਾਕੇਸ਼ ਕੁਮਾਰ, ਸੁਮਨ ਲਤਾ, ਏਕਤਾ ਸ਼ਰਮਾ, ਇੰਦਰਪਾਲ ਕÏਰ ਮੁਨੀਸ਼ ਕੁਮਾਰ, ਜਸਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸੁਦੇਸ਼ ਰਾਜਨ ਐਸ. ਐਮ. ਓ. ਵਲੋਂ ਏ. ਏ. ਕੇ. ਸੈਂਟਰਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਰੌਣੀ ਦੰਗਲ ਮੇਲੇ 'ਤੇ ਵੱਡੀ ਝੰਡੀ ਦੀ ਕੁਸ਼ਤੀ ਸ਼ੇਰਾ ਗੁੱਜਰ ਬਾਬਾ ਫਲਾਹੀ ਨੇ ਜਿੱਤ ਕੇ ਮੈਸੀ ਟਰੈਕਟਰ 'ਤੇ ਕੀਤਾ ਕਬਜ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।