26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡੀ. ਏ. ਵੀ. ਕਾਲਜੀਏਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ 12ਵੀਂ ਦਾ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਕੰਵਲਇੰਦਰ ਕੌਰ ਨੇ ਜਾਣਕਾਰੀ ਦੱਸਿਆ ਦੱਸਿਆ ਕਿ 12ਵੀਂ ਕਾਮਰਸ ਦੇ ਨਤੀਜੇ 'ਚ ਵਿਦਿਆਰਥਣ ਯਸ਼ਮੀਨ ਕੌਰ ਪੁੱਤਰੀ ਬਲਵੀਰ ਸਿੰਘ, ਨੀਲ ਸ਼ਰਮਾ ਪੁੱਤਰ ਵਿਸ਼ ਕੁਮਾਰ ਤੇ ਅਵਨੀਤ ਕੌਰ ਪੁੱਤਰੀ ਉਂਕਾਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ. ਪੀ. ਬੇਦੀ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਤੀ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਸੰਭਵ ਹੋਇਆ ਹੈ |
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ 'ਆਪ' ਦੇ ਐਲਾਨੇ 11 ਉਮੀਦਵਾਰਾਂ ਸਮੇਤ ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ ਅਗਲੀ ਖ਼ਬਰ ਸੁਰਿੰਦਰ ਸਿੰਘ ਨੇਕੀ ਨਾਵਲਕਾਰ ਵਲੋਂ ਪੈਨਸ਼ਨਰ ਭਵਨ ਨੂੰ 21000 ਰੁਪਏ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।