04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਧਾਇਕ ਜਿੰਪਾ ਨੇ 'ਮੇਰੀ ਰਸੋਈ' ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ

ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਥਾਨਕ ਮੁਹੱਲਾ ਕੱਚਾ ਟੋਭਾ 'ਚ 'ਮੇਰੀ ਰਸੋਈ' ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਲਗਾਤਾਰ ਆਮ ਲੋਕਾਂ ਦਾ ਆਰਥਿਕ ਬੋਝ ਨੂੰ ਘੱਟ ਕਰਨ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਅਜੇ ਵਰਮਾ, ਸੰਜੀਵ ਦੁਆ ਤੋਂ ਇਲਾਵਾ ਮੁਹੱਲਾ ਨਿਵਾਸੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਐਮ. ਏ. ਅਰਥ-ਸ਼ਾਸਤਰ ਦੇ ਪਹਿਲਾ ਤੇ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਪੱਤੀ ਸੰਸਾਰਪੁਰ ਨੂੰ 2 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।