17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਾਈਾ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 06-06-2026
ਸੈਲਾ ਖ਼ੁਰਦ, 5 ਜੂਨ (ਹਰਵਿੰਦਰ ਸਿੰਘ ਬੰਗਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐਡ ਸੈਸ਼ਨ 2025-2027 ਸਮੈਸਟਰ ਪਹਿਲੇ ਦੇ ਨਤੀਜੇ 'ਚ ਸਾਈਾ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਿਸ 'ਚ ਸਾਹਿਲ ਪੱੁਤਰ ਵਿਜੈ ਕੁਮਾਰ ਨੇ 450 'ਚੋਂ 381 ਅੰਕ ਲੈ ਕੇ ਪਹਿਲਾ, ਸਮਿ੍ਤੀ ਖੁਰਾਣੀ ਪੁੱਤਰੀ ਰਾਜੇਸ਼ ਖੁਰਾਨਾ ਨੇ 375 ਅੰਕ ਲੈ ਕੇ ਦੂਜਾ ਤੇ ਦਮਨਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਨੇ 373 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇੰਸਟੀਚਿਊਟ ਦੇ ਚੇਅਰਮੈਨ ਇੰ. ਪੀ. ਕੇ. ਜੌਹਰ, ਵਾਈਸ ਚੇਅਰਮੈਨ ਇੰ. ਗੌਰਵ ਜੌਹਰ, ਪਿ੍ੰਸੀਪਲ ਡਾ. ਕਾਮਨੀ, ਡਾ. ਸਰਬਜੀਤ ਤੇ ਸਮੂਹ ਸਟਾਫ਼ ਮੈਂਬਰਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸੂਦ ਦੀ ਅਗਵਾਈ 'ਚ ਡਾ. ਹਰਪਾਲ ਰਾਜਸਥਾਨੀ ਭਾਜਪਾ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।