25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਮਤਿ ਤੇ ਸੰਤ ਸਮਾਗਮ ਕੱਲ੍ਹ

ਅਜੀਤ ਡੈਸਕ 07-06-2026
ਮਾਹਿਲਪੁਰ, 6 ਜੂਨ (ਰਜਿੰਦਰ ਸਿੰਘ)-ਡੇਰਾ ਰਤਨਪੁਰੀ ਪਿੰਡ ਜੇਜੋਂ ਦੋਆਬਾ ਵਿਖੇ ਸੰਤ ਰਤਨ ਦਾਸ ਦੀ 43ਵੀਂ ਸਾਲਾਨਾ ਬਰਸੀ 'ਤੇ ਗੁਰਮਤਿ ਤੇ ਸੰਤ ਸਮਾਗਮ ਇਲਾਕਾ ਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 8 ਜੂਨ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੰਤ ਸਮਾਗਮ ਡੇਰਾ ਸੰਚਾਲਕ ਸੰਤ ਬੀਬੀ ਮੀਨਾ ਦੇਵੀ ਤੇ ਗੱਦੀਨਸ਼ੀਨ ਸੰਤ ਬਾਬਾ ਅਮਨਦੀਪ ਦੱਸਿਆ ਕਿ ਉਸ ਦਿਨ ਸ੍ਰੀ ਅਖੰਡ ਪਾਠ ਜੀ ਦੇ ਪਾਠ ਦੇ ਭੋਗ ਪਾਏ ਉਪਰੰਤ ਧਾਰਮਿਕ ਦੀਵਾਨ ਸਜਣਗੇ | ਇਸ ਮੌਕੇ ਇਲਾਕੇ ਦੇ ਸੰਤ-ਮਹਾਪੁਰਸ਼ਾਂ ਵਲੋਂ ਆਪੋ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਦਿਨ ਸਿੱਧ ਯੋਗੀ ਟਰੱਸਟ ਪਿੰਡ ਖ਼ਾਨਪੁਰ ਦੇ ਸੰਚਾਲਕ ਡਾ. ਜਸਵੰਤ ਸਿੰਘ ਥਿੰਦ ਐਸ. ਐਮ. ਓ. ਸਿਵਲ ਹਸਪਤਾਲ ਮਾਹਿਲਪੁਰ ਦੀ ਸਮੁੱਚੀ ਟੀਮ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਅਗਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।