27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਰੋੜਾ ਦੀ ਅਗਵਾਈ 'ਚ 'ਆਪ' ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-06-2026
ਹੁਸ਼ਿਆਰਪੁਰ, 6 ਜੂਨ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਕਾਂਗਰਸ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਟਾਂਡਾ ਵਿਖੇ ਚਾਰ ਨੌਜਵਾਨਾਂ 'ਤੇ ਪੁਲਿਸ ਵਲੋਂ ਝਾੜੂ ਖਿਲਾਰਨ ਨਾਲ ਸੰਬੰਧਿਤ ਬੇਅਦਬੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਇਸ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਭਾਰੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਸ਼ਾਮਚੁਰਾਸੀ ਦੀਆਂ ਚੋਣਾਂ ਸੰਬੰਧੀ ਰਿਹਰਸਲ ਅੱਜ ਤੇ 10 ਨੂੰ ਅਗਲੀ ਖ਼ਬਰ ਕਟਾਰੀਆ 'ਚ ਜੋੜ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।