25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਰਸੀ ਸਮਾਗਮ ਕੱਲ੍ਹ

ਅਜੀਤ ਡੈਸਕ 08-06-2026
ਬੀਣੇਵਾਲ, 7 ਜੂਨ (ਬੈਜ ਚੌਧਰੀ)-ਬਾਬਾ ਰਿੜਕੂ ਰਾਮ ਤੇ ਬਾਬਾ ਸਖੀ ਚੰਦ ਦੀ ਬਰਸੀ 9 ਜੂਨ ਨੂੰ ਡੇਰਾ ਪਿੰਡ ਟੱਬਾ ਬੀਤ 'ਚ ਮਨਾਈ ਜਾਵੇਗੀ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੱਦੀ ਨਸ਼ੀਨ ਬਾਬਾ ਸ਼ਿਵ ਸੰਕਰ ਨੇ ਦੱਸਿਆ ਕਿ ਇਸ ਮੌਕੇ ਕਲਾਕਾਰ ਧਾਰਮਿਕ ਪੋ੍ਰਗਰਾਮ ਪੇਸ਼ ਕਰਨਗੇ |
ਪਿਛਲੀ ਖ਼ਬਰ ਡਾਇਗਨੋਸਟਿਕ ਕਿੱਟ ਤੇ ਐਨ. ਸੀ. ਡੀ. ਸੰਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਮੱਕੋਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।