28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਰਹਾਲਾ ਕਲਾਂ 'ਚ ਸੰਤ ਬਾਬਾ ਅਤਰ ਦਾਸ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਅਜੀਤ ਡੈਸਕ 08-06-2026
ਕੋਟਫ਼ਤੂਹੀ, 7 ਜੂਨ (ਅਟਵਾਲ)-ਪਿੰਡ ਸਰਹਾਲਾ ਕਲਾਂ ਦੇ ਗੁਰਦੁਆਰਾ ਸੰਤ ਬਾਬਾ ਅਤਰ ਦਾਸ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਅਤਰ ਦਾਸ ਦੀ ਸਾਲਾਨਾ ਬਰਸੀ ਮÏਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 7 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਹਰਦੀਪ ਸਿੰਘ ਸਾਧੜਾ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮÏਕੇ ਪ੍ਰਧਾਨ ਮਲਕੀਤ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ ਪੰਚ, ਹਰਜਿੰਦਰ ਸਿੰਘ, ਜਸਵੰਤ ਸਿੰਘ, ਨਰਿੰਦਰ ਪਾਲ ਸਿੰਘ, ਗੁਰਜੀਤ ਸਿੰਘ, ਬਾਬਾ ਹਰਭਜਨ ਸਿੰਘ, ਜਥੇ. ਮਨਜੀਤ ਸਿੰਘ ਖ਼ਾਲਸਾ, ਸਰਪੰਚ ਮੋਹਣ ਸਿੰਘ, ਦਲਜੀਤ ਸਿੰਘ ਸਾਬਕਾ ਸਰਪੰਚ, ਜਥੇ. ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਡੀ. ਏ. ਵੀ. ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਜਗਤਾਰ ਸਿੰਘ ਸਾਧੋਵਾਲ ਬਲਾਕ ਕਾਂਗਰਸ ਐੱਸ. ਸੀ. ਵਿੰਗ ਗੜ੍ਹਸ਼ੰਕਰ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।