04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

32 ਬੋਰ ਦੇ ਨਾਜਾਇਜ਼ ਪਿਸਟਲ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 09-06-2026

ਹਾਜੀਪੁਰ, 8 ਜੂਨ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਇਕ ਨੌਜਵਾਨ ਨੂੰ 32 ਬੋਰ ਦੇ ਨਾਜਾਇਜ਼ ਪਿਸਟਲ ਸਮੇਤ ਕਾਬੂ ਗਿਆ ਕੀਤਾ ਹੈ | ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਾਕਾ ਟੀ-ਪੁਆਇੰਟ ਹਾਜੀਪੁਰ ਮੌਜੂਦ ਸੀ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅੰਮਿ੍ਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਲਲੋਤਾ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਪਾਸ ਇਕ 32 ਮੈਗਜ਼ੀਨ ਵਾਲਾ ਪਿਸਟਲ ਰੱਖਿਆ ਹੋਇਆ ਹੈ ਜੇਕਰ ਉਸ ਦੇ ਘਰ ਰੇਡ ਕੀਤੀ ਤਾਂ ਉਹ ਪਿਸਟਲ ਸਮੇਤ ਗਿ੍ਫ਼ਤਾਰ ਕੀਤਾ ਹੈ | ਹਾਜੀਪੁਰ ਪੁਲਿਸ ਨੇ ਅੰਮਿ੍ਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਲਲੋਤਾ ਥਾਣਾ ਹਾਜੀਪੁਰ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਐਸ. ਆਈ. ਆਰ. ਰਿਵੀਜ਼ਨ ਤਹਿਤ ਜ਼ਿਲ੍ਹੇ 'ਚ 89.21 ਫ਼ੀਸਦੀ ਵੋਟਰਾਂ ਦੀ ਹੋਈ ਮੈਪਿੰਗ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਸੰਦੀਪ ਸਿੰਘ ਸੀਕਰੀ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।