ਕੋਟਫ਼ਤੂਹੀ, 9 ਜੂਨ (ਅਟਵਾਲ)-ਪਿੰਡ ਜਲਵੇਹੜਾ ਦੇ ਗੁਰਦੁਆਰਾ ਸਮਾਧਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ 11 ਜੂਨ ਨੂੰ ਕਰਵਾਏ ਜਾ ਰਹੇ ਹਨ | ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਵਿਚ ਬਾਬਾ ਰਵਿੰਦਰ ਸਿੰਘ ਜੋਨੀ, ਬਾਬਾ ਕਰਤਾਰ ਸਿੰਘ ਜਲਵੇਹੜਾ, ਭਾਈ ਫਤਿਹ ਸਿੰਘ ਜਲਵੇਹੜਾ, ਭਾਈ ਹਰਪ੍ਰੀਤ ਸਿੰਘ ਜਲਵੇਹੜਾ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ¢