27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ

ਅਜੀਤ ਡੈਸਕ 11-06-2026
ਮਾਹਿਲਪੁਰ, 10 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 55 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਔਰਤ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਲਿੰਕ ਰੋੜ ਬਘੋਰਾ ਤੋਂ ਜਾਂਦੇ ਕੱਚੇ ਰਸਤੇ ਤੋਂ ਹੁੰਦੇ ਹੋਏ ਦਾਣਾ ਮੰਡੀ ਮਾਹਿਲਪੁਰ ਸਾਈਡ ਨੂੰ ਜਾ ਰਹੇ ਸੀ ਤਾਂ ਸਾਹਮਣੇ ਸੜਕ ਵਿਚਕਾਰ ਇਕ ਅÏਰਤ ਮਨਦੀਪ ਕੌਰ ਉਰਫ਼ ਬਾਹਮਣੀ ਪੁੱਤਰੀ ਦਾਰਾ ਰਾਮ ਵਾਸੀ ਸੇਲਕੀਆਣਾ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਹਾਲ ਵਾਸੀ ਖ਼ਾਨਪੁਰ ਰੋਡ ਮਾਹਿਲਪੁਰ ਖੜੀ ਦਿਖਾਈ ਦਿੱਤੀ ਜਿਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ 'ਤੇ 55 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਸ਼ਮਸ਼ੇਰ ਸਿੰਘ ਬੈਂਸ ਦਾ ਦਿਹਾਂਤ, ਸਸਕਾਰ ਅੱਜ ਅਗਲੀ ਖ਼ਬਰ ਮੁਕੇਰੀਆਂ-ਤਲਵਾੜਾ ਰੋਡ 'ਤੇ ਸੀਵਰੇਜ ਦਾ ਕੰਮ ਨਾ ਹੋਣ ਕਰਕੇ ਲੋਕਾਂ ਦਾ ਵਿਭਾਗ ਖ਼ਿਲਾਫ਼ ਫੁੱਟਿਆ ਗ਼ੁੱਸਾ ਸੀਵਰੇਜ ਦਾ ਕੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।