25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਮਾਜ ਸੇਵੀ ਤੇ ਉਦਯੋਗਪਤੀ ਸਤੀਸ਼ ਕੁਮਾਰ ਅਗਰਵਾਲ ਨਹੀਂ ਰਹੇ, ਸਸਕਾਰ ਅੱਜ

ਅਜੀਤ ਡੈਸਕ 12-06-2026
ਮੁਕੇਰੀਆਂ, 11 ਜੂਨ (ਰਾਮਗੜ੍ਹੀਆ)-ਮੁਕੇਰੀਆਂ ਦੇ ਸਮਾਜ ਸੇਵੀ ਤੇ ਉਦਯੋਗਪਤੀ ਸਤੀਸ਼ ਕੁਮਾਰ ਅਗਰਵਾਲ ਪ੍ਰਧਾਨ ਸਵਾਮੀ ਪ੍ਰੇਮਾਨੰਦ ਚੈਰੀਟੇਬਲ ਹਸਪਤਾਲ ਤੇ ਸਵਾਮੀ ਪ੍ਰੇਮਾਨੰਦ ਕਾਲਜ ਆਫ਼ ਨਰਸਿੰਗ ਜੋ 11 ਜੂਨ 2026 ਨੂੰ ਪ੍ਰਭੂ ਚਰਨਾਂ ਵਿਚ ਲੀਨ ਹੋ ਗਏ ਹਨ | ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਮੁਕੇਰੀਆਂ ਸ਼ਹਿਰ ਅੰਦਰ ਸੋਗ ਦੀ ਲਹਿਰ ਦੌੜ ਗਈ | ਇਨ੍ਹਾਂ ਦੀ ਬੇਵਕਤੀ ਮੌਤ 'ਤੇ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ | ਇਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਸ਼ਿਵਪੁਰੀ ਮਾਡਲ ਟਾਊਨ ਜਲੰਧਰ ਵਿਖੇ 12 ਜੂਨ ਨੂੰ 12 ਵਜੇ ਹੋਵੇਗਾ |
ਪਿਛਲੀ ਖ਼ਬਰ ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ ਅਸਥਾਨ 'ਤੇ ਸੰਗਰਾਂਦ ਸੰਬੰਧੀ ਸਮਾਗਮ 15 ਨੂੰ ਅਗਲੀ ਖ਼ਬਰ ਨਿਗਮ ਚੋਣਾਂ ਲਈ ਸਰਕਾਰ ਦੀ ਸ਼ਹਿ 'ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਬਦਲਿਆ ਜਾਵੇ-ਨਿਪੁੰਨ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।