25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ ਅਸਥਾਨ 'ਤੇ ਸੰਗਰਾਂਦ ਸੰਬੰਧੀ ਸਮਾਗਮ 15 ਨੂੰ

ਅਜੀਤ ਡੈਸਕ 12-06-2026
ਚੌਲਾਂਗ, 11 ਜੂਨ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਖ਼ਾਲਸੇ ਦੇ ਸੰਗਰਾਂਦ ਸੰਬੰਧੀ ਸਮਾਗਮ 15 ਜੂਨ ਨੂੰ ਮਨਾਇਆ ਜਾਵੇਗਾ | ਇਸ ਸੰਬੰਧੀ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ਜਦਕਿ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਸਮਾਜ 'ਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਠੰਢੇ ਮਿੱਠੇ ਜਲ ਦੀ ਛਬੀਲ, ਜਦਕਿ ਅਤੁੱਟ ਲੰਗਰ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਦਸੂਹਾ 'ਚ ਤੇਜ਼ ਹਨੇਰੀ-ਤੂਫ਼ਾਨ ਦਾ ਕਹਿਰ, ਦਰੱਖਤ ਡਿੱਗਣ ਨਾਲ ਬਿਜਲੀ ਸਪਲਾਈ ਪ੍ਰਭਾਵਿਤ ਅਗਲੀ ਖ਼ਬਰ ਸਮਾਜ ਸੇਵੀ ਤੇ ਉਦਯੋਗਪਤੀ ਸਤੀਸ਼ ਕੁਮਾਰ ਅਗਰਵਾਲ ਨਹੀਂ ਰਹੇ, ਸਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।