30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਡੀ. ਸੀ. ਵਲੋਂ ਕੌਮੀ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਤਗਮੇ ਜਿੱਤਣ 'ਤੇ ਇੰਦਰਜੀਤ ਕੌਰ ਦਾ ਸਨਮਾਨ

ਅਜੀਤ ਡੈਸਕ 14-06-2026
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਉਚੇਰੀ ਸਿੱਖਿਆ ਵਿਭਾਗ 'ਚ ਸੇਵਾਵਾਂ ਨਿਭਾਅ ਰਹੀ ਮੈਡਮ ਇੰਦਰਜੀਤ ਕੌਰ ਜੂਨੀਅਰ ਅਸਿਸਟੈਂਟ, ਅੰਤਰਰਾਸ਼ਟਰੀ ਅਥਲੀਟ ਤੇ ਜੂਡੋ ਖਿਡਾਰਨ ਨੇ ਭਾਰਤ ਖੇਡ ਫੈਡਰੇਸ਼ਨ ਵਲੋਂ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸ਼ਹਿਰ 'ਚ ਕਰਵਾਈ ਐਸ. ਬੀ. ਕੇ. ਐਫ. 14ਵੀਂ ਨੈਸ਼ਨਲ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਹਿੱਸਾ ਲੈਂਦਿਆਂ ਡਿਸਕਸ ਥਰੋਅ, ਸ਼ਾਟਪੁੱਟ ਥਰੋਅ ਤੇ ਜੈਵਲਿਨ ਥਰੋਅ 'ਚ ਕੁਲ 3 ਸੋਨ ਮੈਡਲ ਜਿੱਤ ਕੇ ਪੰਜਾਬ ਤੇ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਆਪਣੇ ਵਿਭਾਗ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਉਪਰੰਤ ਹੁਸ਼ਿਆਰਪੁਰ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਵੱਖ-ਵੱਖ ਵਿੱਦਿਅਕ, ਸਾਹਿਤਕ ਤੇ ਮੁਲਾਜ਼ਮ ਸੰਸਥਾਵਾਂ ਦੇ ਆਗੂਆਂ ਵਲੋਂ ਹਰਜਿੰਦਰ ਕੌਰ ਦੀ ਡੀ. ਈ. ਓ. ਨਿਯੁਕਤੀ 'ਤੇ ਖ਼ੁਸ... ਅਗਲੀ ਖ਼ਬਰ ਹੁਸ਼ਿਆਰਪੁਰ ਜ਼ਿਲੇ੍ਹ ਦਾ ਰਿਤਿਕ ਰਾਣਾ ਭਾਰਤੀ ਫ਼ੌਜ 'ਚ ਬਣਿਆ ਲੈਫ਼ਟੀਨੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।