10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਦਾ ਵਿਸਥਾਰ

ਅਜੀਤ ਡੈਸਕ 23-06-2026

ਬੁੱਲ੍ਹੋਵਾਲ, 22 ਜੂਨ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਪਿੰਡ ਝੋਜੜਾ ਵਿਖੇ ਜਥੇਬੰਦੀ ਦਾ ਵਿਸਥਾਰ ਕਰਦੇ ਹੋਏ ਨਵੀਂ ਇਕਾਈ ਬਣਾਈ ਗਈ, ਜਿਸ ਦੀ ਚੋਣ ਸਰਬਸੰਮਤੀ ਨਾਲ ਹੋਈ। ਚੋਣ ਦੌਰਾਨ ਰਵਿੰਦਰ ਸਿੰਘ ਨੂੰ ਇਕਾਈ ਝੋਜੜਾਂ ਦਾ ਪ੍ਰਧਾਨ, ਹਰਮਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਿੰਦਰ ਸਿੰਘ ਨੂੰ ਮੀਤ ਪ੍ਰਧਾਨ, ਮਨਦੀਪ ਸਿੰਘ ਨੂੰ ਜਨਰਲ ਸਕੱਤਰ, ਮਲਕੀਤ ਸਿੰਘ ਨੂੰ ਮੀਤ ਪ੍ਰਧਾਨ, ਜਸਮੀਤ ਸਿੰਘ ਨੂੰ ਸਕੱਤਰ, ਜਸਪ੍ਰੀਤ ਸਿੰਘ ਨੂੰ ਮੀਡੀਆ ਸਕੱਤਰ, ਲਵਜੋਤ ਸਿੰਘ, ਤਰਲੋਕ ਸਿੰਘ, ਹਰਜਿੰਦਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨਾਲ ਮੁੱਖ ਸਲਾਹਕਾਰ ਕੁਲਬੀਰ ਸਿੰਘ ਬੈਂਸ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਮਾ. ਹਰਵਿੰਦਰ ਸਿੰਘ ਇਕਾਈ ਪ੍ਰਧਾਨ ਬਾਹਦ, ਬਲਜੀਤ ਸਿੰਘ ਇਕਾਈ ਪ੍ਰਧਾਨ ਮੂੰਡੀਆ, ਜਸਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਆਦਿ ਕਿਸਾਨ ਵੀਰ ਹਾਜ਼ਰ ਸਨ।

ਪਿਛਲੀ ਖ਼ਬਰ ਸੀ. ਐਚ. ਸੀ. ਹਸਪਤਾਲ ’ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਅਗਲੀ ਖ਼ਬਰ -ਹੁਸ਼ਿਆਰਪੁਰ ਨਗਰ ਨਿਗਮ ਚੋਣਾਂ- ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।