02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਹੋਣਹਾਰ ਵਿਦਿਆਰਥਣ ਹਰਮਨ ਕੌਰ ਦਾ ਸਨਮਾਨ

ਅਜੀਤ ਡੈਸਕ 30-06-2026

ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ)-ਲਾਇਨਜ਼ ਕਲੱਬ ਇੰਟਰਨੈਸ਼ਨਲ ਰਿਹਾਣਾ ਜੱਟਾਂ ਕੋਹਿਨੂਰ ਤੇ ਗੁਰਕੀਰਤ ਅਸਟੇਟ ਹੁਸ਼ਿਆਰਪੁਰ ਵਾਸੀਆਂ ਵਲੋਂ ਹੋਣਹਾਰ ਵਿਦਿਆਰਥਣ ਹਰਮਨ ਕੌਰ ਦਾ 10+2 ਆਈ. ਸੀ. ਐਸ. ਸੀ. ਬੋਰਡ ਦੀ ਪ੍ਰੀਖਿਆ ‘ਚੋਂ 96 ਫ਼ੀਸਦੀ ਅੰਕ ਪ੍ਰਾਪਤ ਕਰਨ ‘ਤੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਲਾਇਨ ਡਾ. ਮੁਖ਼ਤਿਆਰ ਸਿੰਘ ਧਾਲੀਵਾਲ, ਜਤਿੰਦਰਪਾਲ ਜੰਗਰਾਲ, ਸਤਨਾਮ ਸਿੰਘ, ਸੂਬੇਦਾਰ ਹਰਦੇਵ ਸਿੰਘ ਵਲੋਂ ਸਨਮਾਨ ਚਿੰਨ੍ਹ ਤੇ ਇੰਟਰਨੈਸ਼ਨਲ ਮੈਡਲ ਵਿਦਿਆਰਥਣ ਨੂੰ ਭੇਟ ਕੀਤਾ।

ਪਿਛਲੀ ਖ਼ਬਰ ਗਰਭਵਤੀ ਔਰਤਾਂ ਤੇ ਬੱਚਿਆਂ ਦੇ ਟੀਕਾਕਰਨ ਦੀ ਡਾ. ਸੁਦੇਸ਼ ਰਾਜਨ ਨੇ ਕੀਤੀ ਚੈਕਿੰਗ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ 26 ਕਿਸਾਨਾਂ ਨੂੰ ਔਜ਼ਾਰ ਖ਼ਰੀਦਣ ਲਈ ਸੈਂਕਸ਼ਨ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।