14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 22 ਨੂੰ

ਅਜੀਤ ਡੈਸਕ 19-07-2026
ਮੁਕੇਰੀਆਂ, 18 ਜੁਲਾਈ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੌਨਸਰ ਮੰਦਰ ਹਾਲ ਮੁਕੇਰੀਆਂ ਵਿਖੇ ਮਿਤੀ 22 ਜੁਲਾਈ ਨੂੰ ਸਵੇਰੇ 10 ਵਜੇ ਰੱਖੀ ਗਈ ਹੈ। ਮੀਟਿੰਗ ਵਿਚ ਪੈਨਸ਼ਨਰਾਂ ਦੀ ਤਾਜ਼ਾ ਸਥਿਤੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਦਿੱਤਾ, ਜਨਰਲ ਸਕੱਤਰ ਪ੍ਰਿੰਸੀਪਲ ਦਲਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਕ੍ਰਿਸ਼ਨ ਕੁਮਾਰ ਜੱਸਲ ਨੇ ਨੂੰ ਦਿੱਤੀ।
ਪਿਛਲੀ ਖ਼ਬਰ ਪਿੰਡ ਰਾਏਪੁਰ ਡੱਬਾ ਵਿਖੇ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਲੋਕ ਮਿਲਣੀਆਂ ਪ੍ਰੋਗਰਾਮਾ ਨੂੰ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ - ਪ੍ਰੋਫੈਸਰ ਮੁਲਤਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।