02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਾਬਾ ਨੰਦ ਲਾਲ ਸਕੂਲ ਵਿਚ ਗੁਰੂ ਪੁਨਿਆ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 30-07-2026
ਨੰਗਲ ਬਿਹਾਲਾਂ, 29 ਜੁਲਾਈ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਗੁਰੂ ਪੁਨਿਆ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਤਿਲਕ ਲਗਾਇਆ ਤੇ ਫ਼ੁਲ ਭੇਟ ਕਰਕੇ ਉਨ੍ਹਾਂ ਪ੍ਰਤੀ ਸਨਮਾਨ ਅਤੇ ਆਦਰ ਦਿਖਾਇਆ। ਪ੍ਰਿੰਸੀਪਲ ਰੀਟਾ ਕੁਮਾਰੀ ਨੇ ਗੁਰੂ ਚੇਲੇ ਦੀ ਪਰੰਪਰਾ ’ਤੇ ਵਧੇਰੇ ਜਾਣਕਾਰੀ ਦਿੰਦੇ ਕਿਹਾ ਕਿ ਗੁਰੂ ਦਾ ਸਨਮਾਨ ਕਰਨਾ ਭਾਰਤੀ ਸੰਸਕ੍ਰਿਤੀ ਦਾ ਅਹਿਮ ਹਿੱਸਾ ਹੈ।

29ਐਮਯੂਕੇ07
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਸੀ.ਐਚ.ਸੀ. ਬੀਣੇਵਾਲ ’ਚ ਵਿਸ਼ਵ ਹੈਪੇਟਾਈਟਸ ਦਿਵਸ ’ਤੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।