02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 01-08-2026
ਗੜ੍ਹਸ਼ੰਕਰ, 31 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਭਾਜਪਾ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਭਾਜਪਾ ਆਗੂ ਠੇਕੇਦਾਰ ਭਜਨ ਸਿੰਘ, ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਰਮਨ ਕੁਮਾਰ ਸਾਬਕਾ ਸਰਪੰਚ, ਸੰਜੀਵ ਕਟਾਰੀਆ, ਉਂਕਾਰ ਸਿੰਘ ਚਾਹਲਪੁਰੀ ਤੇ ਸੰਦੀਪ ਬੋੜਾ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ਤੇ ਫ਼ੁਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਭਾਜਪਾ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਸਾਡੇ ਸਭਨਾਂ ਲਈ ਪ੍ਰੇਰਨਾ ਸਰੋਤ ਹੈ।
ਪਿਛਲੀ ਖ਼ਬਰ ਡੀ. ਟੀ. ਐੱਫ. ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵਿਚਾਰ ਚਰਚਾ ਕਰਵਾਈ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼- ਬ੍ਰਹਮਲੀਨ ਸੰਤ ਬਾਬਾ ਸੁਤੇਹ ਪ੍ਰਕਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।