02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਨਲਾਈਨ ਲੱਖਾਂ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ)- ਲੱਖਾਂ ਰੁਪਏ ਦੀ ਆਨਲਾਈਨ ਠੱਗੀ ਦੇ ਦੋਸ਼ ’ਚ ਸਾਈਬਰ ਕ੍ਰਾਈਮ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਦੇ ਬਾਅਦ ਮਾਮਲਾ ਦਰਜ ਕਰ ਲਿਆ ਹੈ, ਹਾਲਾਂਕਿ ਪੁਲਿਸ ਨੇ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਅੱਜੋਵਾਲ ਦੇ ਵਾਸੀ ਉਮਾਂ ਸ਼ੰਕਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਕਿਸੇ ਅਣਪਛਾਤੇ ਨੇ ਉਸ ਨੂੰ ਫ਼ੋਨ ਕਰਕੇ ਇਕ ਨਿਵੇਸ਼ ਕਰਨ ਦਾ ਲਾਲਚ ਦੇ ਕੇ ਕਥਿਤ ਤੌਰ ’ਤੇ ਉਸ ਦੇ ਨਾਲ 3 ਲੱਖ 21 ਹਜ਼ਾਰ 788 ਰੁਪਏ ਦੀ ਠੱਗੀ ਕੀਤੀ ਹੈ।

ਅਜੀਤ ਡੈਸਕ 02-08-2026
ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ)- ਲੱਖਾਂ ਰੁਪਏ ਦੀ ਆਨਲਾਈਨ ਠੱਗੀ ਦੇ ਦੋਸ਼ ’ਚ ਸਾਈਬਰ ਕ੍ਰਾਈਮ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਦੇ ਬਾਅਦ ਮਾਮਲਾ ਦਰਜ ਕਰ ਲਿਆ ਹੈ, ਹਾਲਾਂਕਿ ਪੁਲਿਸ ਨੇ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਅੱਜੋਵਾਲ ਦੇ ਵਾਸੀ ਉਮਾਂ ਸ਼ੰਕਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਕਿਸੇ ਅਣਪਛਾਤੇ ਨੇ ਉਸ ਨੂੰ ਫ਼ੋਨ ਕਰਕੇ ਇਕ ਨਿਵੇਸ਼ ਕਰਨ ਦਾ ਲਾਲਚ ਦੇ ਕੇ ਕਥਿਤ ਤੌਰ ’ਤੇ ਉਸ ਦੇ ਨਾਲ 3 ਲੱਖ 21 ਹਜ਼ਾਰ 788 ਰੁਪਏ ਦੀ ਠੱਗੀ ਕੀਤੀ ਹੈ। ਸ਼ਿਕਾਇਤ ਦੀ ਜਾਂਚ ਇੰਸਪੈਕਟਰ ਜੈਪਾਲ ਸਿੰਘ ਨੇ ਕੀਤੀ ਸੀ। ਜਾਂਚ ਰਿਪੋਰਟ ਦੇ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਮਾਮਲਾ ਦਰਜ਼ ਕਰਨ ਦੇ ਬਾਅਦ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬਾਬਾ ਨਿਧਾਨ ਸਿੰਘ ਦੀ ਬਰਸੀ 3 ਨੂੰ ਅਗਲੀ ਖ਼ਬਰ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਖ਼ਿਲਾਫ਼ ਸਰਬ ਪਾਰਟੀ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।