02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਾਬਾ ਨਿਧਾਨ ਸਿੰਘ ਦੀ ਬਰਸੀ 3 ਨੂੰ

ਕੋਟਫ਼ਤੂਹੀ, 1 ਅਗਸਤ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਤੰਬੂ ਸਾਹਿਬ ’ਚ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਸਾਲਾਨਾ 79ਵੀਂ ਬਰਸੀ ਮੌਕੇ ਧਾਰਮਿਕ ਸਮਾਗਮ 3 ਅਗਸਤ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿਚ ਪ੍ਰਧਾਨ ਪ੍ਰੀਤਮ ਸਿੰਘ, ਮੇਹਰ ਸਿੰਘ ਨਡਾਲੋਂ, ਬਲਜਿੰਦਰ ਸਿੰਘ, ਤਰਸੇਮ ਸਿੰਘ, ਪ੍ਰੀਤਮ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਪਰਮਾਰ ਆਦਿ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਵਿੱਚ ਭਾਈ ਭਾਈ ਪ੍ਰੀਤਮ ਸਿੰਘ ਨਡਾਲੋਂ, ਭਾਈ ਫੌਜਾ ਸਿੰਘ ਫਕੀਰ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।

ਅਜੀਤ ਡੈਸਕ 02-08-2026

ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਬਿਨਾਂ ਲੇਟ ਫ਼ੀਸ ਦਾਖਲਾ 15 ਤੱਕ ਹੋਵੇਗਾ- ਪ੍ਰਿੰਸੀਪਲ ਅਮਨਦੀਪ ਹੀਰਾ ਅਗਲੀ ਖ਼ਬਰ ਆਨਲਾਈਨ ਲੱਖਾਂ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।