02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਹਾਜੀਪੁਰ, 1 ਅਗਸਤ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 02-08-2026
ਹਾਜੀਪੁਰ, 1 ਅਗਸਤ (ਜੋਗਿੰਦਰ ਸਿੰਘ)- ਹਾਜੀਪੁਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਭਰਤ ਸਿੰਘ ਨੇ ਗਸ਼ਤ ਦੌਰਾਨ ਭਲੋਵਾਲ ਨਹਿਰ ਦੇ ਪੁਲ ਤੋਂ ਇਕ ਨੌਜਵਾਨ ਨੂੰ 17 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਕਤ ਨੌਜਵਾਨ ਦੀ ਪਹਿਚਾਣ ਦਵਿੰਦਰ ਸਿੰਘ ਉਰਫ਼ ਸੋਢੀ ਪੁੱਤਰ ਰਾਮ ਪਾਲ ਵਾਸੀ ਬੇਗਪੁਰ ਕਮਲੂਹ ਥਾਣਾ ਹਾਜੀਪੁਰ ਵਲੋਂ ਹੋਈ ਹੈ। ਥਾਣਾ ਹਾਜੀਪੁਰ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਚੱਬੇਵਾਲ ’ਚ ਫਿਰ ਕਿਸਾਨਾਂ ਦੀਆਂ ਚਾਰ ਸਬਮਰਸੀਬਲ ਮੋਟਰਾਂ ਤੋਂ ਤਾਰਾਂ ਚੋਰੀ ਅਗਲੀ ਖ਼ਬਰ ਪ੍ਰਸਿੱਧ ਲੇਖਕ ਡਾ. ਸਾਹਿਲ ਨੇ ਆਪਣਾ ਨਾਵਲ ‘ਨਸੂਰ’ ਕਿਰਤ ਤੇ ਰੁਜ਼ਗਾਰ ਮੰਤਰੀ ਨੂੰ ਭੇਟ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।