ਜ਼ੋਨਲ ਪੱਧਰ ਦੀਆਂ ਖੇਡਾਂ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਬਲਦੇਵ ਸਿੰਘ ਤੇ ਹੋਰ। ਬੀ.ਐੱਸ.ਡੀ. ਸਕੂਲ ਦੇ ਖਿਡਾਰੀਆਂ ਦਾ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੱਡਾ ਸਰਾਂ, 2 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬਾਬਾ ਬੁੱਢਾ ਪਬਲਿਕ ਸਕੂਲ ਕੰਧਾਲਾ ਜੱਟਾਂ ਵਿਖੇ ਹੋਈਆਂ ਜ਼ਿਲ੍ਹੇ ਦੀਆਂ ਜ਼ੋਨਲ ਪੱਧਰ ਦੀਆਂ ਟਾਂਡਾ-2 ਜ਼ੋਨ ਦੀਆਂ ਖੇਡਾਂ ’ਚ ਬੀ. ਐੱਸ.
ਅਜੀਤ ਡੈਸਕ
03-08-2026