ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਮਨਜੀਤ ਸਿੰਘ ਸਰਪੰਚ ਵਲੋਂ ਸੰਗਤ ਨੂੰ ਸ਼ੁੱਭਕਾਮਨਾਵਾਂ
ਭੰਗਾਲਾ, 3 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਪਲਾਕੀ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਸ.
ਅਜੀਤ ਡੈਸਕ
04-08-2026