ਲੈਕਚਰਾਰ ਯੁੱਧਵੀਰ ਸਿੰਘ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ
ਦਸੂਹਾ, 4 ਅਗਸਤ (ਭੁੱਲਰ)- ਲੈਕਚਰਾਰ ਯੁੱਧਵੀਰ ਸਿੰਘ ਦੀ ਸੇਵਾ ਮੁਕਤੀ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੁੱਗਾ ਕਲਾਂ ਵਿਖੇ ਵਿਦਾਇਗੀ ਪਾਰਟੀ ਦੇਣ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਇਕਬਾਲ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਅਜੀਤ ਡੈਸਕ
05-08-2026