ਪੱਤਰਕਾਰ ਘਈ ਨੂੰ ਸਦਮਾ, ਪਿਤਾ ਸਵਰਗਵਾਸ
ਤਲਵਾੜਾ, 16 ਅਗਸਤ (ਮਹਿਤਾ)- ਤਲਵਾੜਾ ਤੋਂ ਸੀਨੀਅਰ ਪੱਤਰਕਾਰ ਸ੍ਰੀ ਰਾਕੇਸ਼ ਘਈ ਦੇ ਪਿਤਾ ਕ੍ਰਿਸ਼ਨ ਕੁਮਾਰ ਘਈ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਤਲਵਾੜਾ ਦੀ ਸ਼ਮਸ਼ਾਨ ਭੂਮੀ ਵਿਖੇ ਕਰ ਦਿੱਤਾ ਗਿਆ।
ਅਜੀਤ ਡੈਸਕ
07-08-2026