08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਰਨ ਉਪਰੰਤ ਨੇਤਰ ਦਾਨ ਕੀਤੇ

ਹੁਸ਼ਿਆਰਪੁਰ, 7 ਅਗਸਤ (ਹਰਪ੍ਰੀਤ ਕੌਰ)- ਮੁਹੱਲਾ ਚਾਂਦ ਨਗਰ ਵਾਸੀ ਕੁਲਦੀਪ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੇ ਨੇਤਰ ਨੇਤਰਦਾਨ ਐਸੋਸੀਏਸ਼ਨ ਵੱਲੋਂ ਪ੍ਰਾਪਤ ਕੀਤੇ ਗਏ। ਨੇਤਰਦਾਨ ਦੀ ਪ੍ਰਕਿਰਿਆ ਸਮੇਂ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕਪਾਟੀਆ, ਜਨਰਲ ਸਕੱਤਰ ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ ਅਤੇ ਸੰਤੋਸ਼ ਸੈਣੀ ਮੌਜੂਦ ਸਨ।

ਅਜੀਤ ਡੈਸਕ 08-08-2026
ਹੁਸ਼ਿਆਰਪੁਰ, 7 ਅਗਸਤ (ਹਰਪ੍ਰੀਤ ਕੌਰ)- ਮੁਹੱਲਾ ਚਾਂਦ ਨਗਰ ਵਾਸੀ ਕੁਲਦੀਪ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੇ ਨੇਤਰ ਨੇਤਰਦਾਨ ਐਸੋਸੀਏਸ਼ਨ ਵੱਲੋਂ ਪ੍ਰਾਪਤ ਕੀਤੇ ਗਏ। ਨੇਤਰਦਾਨ ਦੀ ਪ੍ਰਕਿਰਿਆ ਸਮੇਂ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕਪਾਟੀਆ, ਜਨਰਲ ਸਕੱਤਰ ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ ਅਤੇ ਸੰਤੋਸ਼ ਸੈਣੀ ਮੌਜੂਦ ਸਨ। ਉਨ੍ਹਾਂ ਨੇ ਲੋਕਾਂ ਨੂੰ ਨੇਤਰਦਾਨ ਲਈ ਅੱਗੇ ਆਉਣ ਅਤੇ ਇਸ ਮਹਾਨ ਮਨੁੱਖੀ ਕਾਰਜ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਫ਼ਰਜ਼ੀ ਸੋਸ਼ਲ ਮੀਡੀਆ ਆਈ. ਡੀ. ਨਾਲ ਠੱਗੀ ਦੇ ਦੋਸ਼ ਅਗਲੀ ਖ਼ਬਰ ਗੈਸ ਪਲਾਂਟ ਲਗਾਉਣ ਲਈ ਬਿਜਲੀ ਮੀਟਰ ਕੁਨੈਕਸ਼ਨ ਲੈਣ ਦਾ ਜਹੂਰਾ ਵਾਸੀਆਂ ਵਲੋਂ ਭਾਰੀ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।