11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

11.70 ਲੱਖ ਰੁਪਏ ਦੀ ਠੱਗੀ ਦੇ ਦੋਸ਼ ’ਚ 2 ਨਾਮਜ਼ਦ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਕੰਪਨੀ ’ਚ ਨਿਵੇਸ਼ ਕਰਵਾ ਕੇ 11 ਲੱਖ 70 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਹਰਿਆਣਾ ਦੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਿੱਲਾਂ ਦੀ ਵਾਸੀ ਇੰਦਰਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਪਰਵਿੰਦਰ ਸਿੰਘ ਗੜ੍ਹਦੀਵਾਲਾ ਤੇ ਹੁਸਨ ਲਾਲ ਵਾਸੀ ਕੰਢਾਲੀਆ ਨੇ ਆਪਣੀ ਕੰਪਨੀ ’ਚ ਵਾਧੂ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸਦੇ ਨਾਲ ਕਥਿਤ ਤੌਰ ’ਤੇ 11.

ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਕੰਪਨੀ ’ਚ ਨਿਵੇਸ਼ ਕਰਵਾ ਕੇ 11 ਲੱਖ 70 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਹਰਿਆਣਾ ਦੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਿੱਲਾਂ ਦੀ ਵਾਸੀ ਇੰਦਰਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਪਰਵਿੰਦਰ ਸਿੰਘ ਗੜ੍ਹਦੀਵਾਲਾ ਤੇ ਹੁਸਨ ਲਾਲ ਵਾਸੀ ਕੰਢਾਲੀਆ ਨੇ ਆਪਣੀ ਕੰਪਨੀ ’ਚ ਵਾਧੂ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸਦੇ ਨਾਲ ਕਥਿਤ ਤੌਰ ’ਤੇ 11.70 ਲੱਖ ਰੁਪਏ ਦੀ ਠੱਗੀ ਕੀਤੀ ਹੈ। ਪੁਲਿਸ ਨੇ ਦੋਹਾਂ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਨਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।