ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਤੇ ਮੈਂਬਰਾਂ ਨਾਲ ਸਾਈਕਲਿਸਟ ਸੋਮੇਨ ਦੇਬਨਾਥ। ਫਿਟ ਬਾਈਕਰ ਕਲੱਬ ਵਲੋਂ ਵਿਸ਼ਵ ਪੱਧਰੀ ਸਾਈਕਲਿਸਟ ਸੋਮੇਨ ਦੇਬਨਾਥ ਦਾ ਸਨਮਾਨ
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਫਿੱਟ ਬਾਈਕਰ ਕਲੱਬ ਵੱਲੋਂ ਕਲੱਬ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਦੀ ਅਗਵਾਈ ਹੇਠ ਵਿਸ਼ਵ ਪੱਧਰੀ ਸਾਈਕਲਿਸਟ ਸੋਮੇਨ ਦੇਬਨਾਥ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੋਮੇਨ ਦੇਬਨਾਥ ਨੇ ਸਾਈਕਲ ਰਾਹੀਂ 19 ਸਾਲਾਂ ਦੇ ਲੰਮੇ ਸਫ਼ਰ ਦੌਰਾਨ ਦੁਨੀਆ ਦੇ 191 ਦੇਸ਼ਾਂ ਦੀ ਯਾਤਰਾ ਕਰਕੇ ਐੱਚ.
ਅਜੀਤ ਡੈਸਕ
12-08-2026