13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਿੱਧੀ ਸਹਿਗਲ ਨੇ ਕੌਮੀ ਪੱਧਰੀ ਕਰਾਟੇ ਮੁਕਾਬਲੇ ’ਚ ਜਿੱਤਿਆ ਕਾਂਸੀ ਦਾ ਤਗਮਾ

ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ਦੀ ਵਿਦਿਆਰਥਣ ਰਿੱਧੀ ਸਹਿਗਲ ਨੇ ਦਿੱਲੀ ਵਿਖੇ ਹੋਈ ਆਲ ਇੰਡੀਆ ਇੰਡੀਪੈਂਡੈਂਸ ਕਰਾਟੇ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਰਿੱਧੀ ਸਹਿਗਲ ਦੀ ਇਸ ਸ਼ਾਨਦਾਰ ਪ੍ਰਾਪਤੀ ਕਾਰਨ ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਵਿਚ ਖ਼ੁਸ਼ੀ ਦਾ ਮਾਹੌਲ ਹੈ।

ਕਾਂਸੀ ਦਾ ਤਗਮਾ ਜਿੱਤਣ ਉਪਰੰਤ ਵਿਦਿਆਰਥਣ ਰਿੱਧੀ ਸਹਿਗਲ। 13-08-2026
ਹੁਸ਼ਿਆਰਪੁਰ, 12 ਅਗਸਤ (ਨਰਿੰਦਰ ਸਿੰਘ ਬੱਡਲਾ)-ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ਦੀ ਵਿਦਿਆਰਥਣ ਰਿੱਧੀ ਸਹਿਗਲ ਨੇ ਦਿੱਲੀ ਵਿਖੇ ਹੋਈ ਆਲ ਇੰਡੀਆ ਇੰਡੀਪੈਂਡੈਂਸ ਕਰਾਟੇ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਰਿੱਧੀ ਸਹਿਗਲ ਦੀ ਇਸ ਸ਼ਾਨਦਾਰ ਪ੍ਰਾਪਤੀ ਕਾਰਨ ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਪ੍ਰਾਪਤੀ ‘ਤੇ ਟਰਿੱਪਲ ਐਮ. ਗਰੁੱਪ ਦੇ ਡਾਇਰੈਕਟਰ ਪ੍ਰੋ: ਮਨੋਜ ਕਪੂਰ ਅਤੇ ਸਕੂਲ ਮੈਨੇਜਮੈਂਟ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਿੱਧੀ ਸਹਿਗਲ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਸ਼ਿਵਾਂਗੀ ਨੇ ਯੂਨੀਵਰਸਿਟੀ ਵਿਚੋਂ ਪ੍ਰਾਪਤ ਕੀਤਾ ਪੰਜਵਾਂ ਸਥਾਨ ਅਗਲੀ ਖ਼ਬਰ ਐਸ.ਬੀ.ਐਸ.ਐਸ.ਯੂ. ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਰਜਿਸਟ੍ਰੇਸ਼ਨ ਕੈਂਪ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।