14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ ਵਿਧਾਇਕ ਘੁੰਮਣ ਵਲੋਂ 2 ਲੱਖ ਦਾ ਚੈੱਕ ਭੇਟ

ਦਸੂਹਾ, 13 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਵਿਕਾਸ ਕਾਰਜਾਂ ਲਈ ਪਿੰਡ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਹੋਵੇਗੀ।

ਅਜੀਤ ਡੈਸਕ 14-08-2026
ਦਸੂਹਾ, 13 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਵਿਕਾਸ ਕਾਰਜਾਂ ਲਈ ਪਿੰਡ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਦੇ ਲੋਕਾਂ ਦੀ ਸਾਰ ਲਈ ਗਈ ਹੈ ਤੇ ਪਿੰਡਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮੇਂ ਨਵਦੀਪ ਪਾਲ ਸਿੰਘ ਰਿੰਪਾ, ਕੇ. ਪੀ. ਸੰਧੂ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਜਗਦੀਸ਼ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਜਥੇਬੰਦੀ ਅਕਾਲੀ ਦਲ (ਬ) ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਨਵ ਯੁਵਕ ਰਾਮ ਲੀਲ੍ਹਾ ਕਮੇਟੀ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।