ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿ ਨਿੰਦਣਯੋਗ - ਗਿਫਟਾ ਬਲਜੀਤ ਸਿੰਘ ਗਿਫਟਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਮਨਾਇਆ
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰੋ.
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਮਨਾਏ ‘ਤੀਆਂ ਰੰਗਲੇ ਪੰਜਾਬ ਦੀਆਂ’ ਤਿਉਹਾਰ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। ਨਾਲ ਹਾਜ਼ਰ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਤੇ ਹੋਰ।
15-08-2026