18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਬਜਵਾੜਾ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਦਾ ਹੋਇਆ ਰਾਗੀ ਜਥਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਬਜਵਾੜਾ ਕਲਾਂ ਵਿਖੇ ਛਾਉਣੀ ਨਿਹੰਗ ਸਿੰਘਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਬਜਵਾੜਾ ਕਲਾਂ, ਭਾਈ ਨਰੇਸ਼ ਸਿੰਘ ਮੁੱਖ ਗ੍ਰੰਥੀ ਬਜਵਾੜਾ ਕਲਾਂ, ਬਾਬਾ ਸੁਰਜਨ ਸਿੰਘ ਜਲੰਧਰ, ਭਾਈ ਬਲਜੀਤ ਸਿੰਘ, ਭਾਈ ਬਲਜੋਤ ਸਿੰਘ-ਭਾਈ ਸਿਮਰਨ ਜੀਤ ਸਿੰਘ ਚੱਬੇਵਾਲ ਆਦਿ ਨੇ ਗੁਰਬਾਣੀ, ਗੁਰਇਤਿਹਾਸ ਤੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਚੰਗੀਆਂ ਸੇਵਾਵਾਂ ਲਈ ਕਰ ਅਤੇ ਆਬਾਕਾਰੀ ਵਿਭਾਗ ਦੇ ਜੂਨੀਅਰ ਅਸਿਸਟੈਂਟ ਜੋਬਨਦੀਪ ਸਿੰਘ ਸੰਧੂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਾਲ ਐਸ.ਐਸ.ਪੀ. ਅਭਿਮਨਿਊ ਰਾਣਾ, ਏ.ਡੀ.ਸੀ. ਡੈਵੀ ਗੋਇਲ, ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਹੋਰ ਅਧਿਕਾਰੀ ਤੇ ਆਗੂ। ਵੇਰਵਾ : ਰਣਜੀਤ ਸਿੰਘ ਢਿੱਲੋਂ, ਅਜੀਤ ਤਸਵੀਰ 18-08-2026
ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਬਜਵਾੜਾ ਕਲਾਂ ਵਿਖੇ ਛਾਉਣੀ ਨਿਹੰਗ ਸਿੰਘਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਬਜਵਾੜਾ ਕਲਾਂ, ਭਾਈ ਨਰੇਸ਼ ਸਿੰਘ ਮੁੱਖ ਗ੍ਰੰਥੀ ਬਜਵਾੜਾ ਕਲਾਂ, ਬਾਬਾ ਸੁਰਜਨ ਸਿੰਘ ਜਲੰਧਰ, ਭਾਈ ਬਲਜੀਤ ਸਿੰਘ, ਭਾਈ ਬਲਜੋਤ ਸਿੰਘ-ਭਾਈ ਸਿਮਰਨ ਜੀਤ ਸਿੰਘ ਚੱਬੇਵਾਲ ਆਦਿ ਨੇ ਗੁਰਬਾਣੀ, ਗੁਰਇਤਿਹਾਸ ਤੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਾਜਵੀਰ ਸਿੰਘ, ਮਾਨ ਸਿੰਘ, ਰਾਜੂ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਸਿੰਘ, ਸੁਰਜੀਤ ਸਿੰਘ ਢੱਕੋਵਾਲ, ਬਲਵੀਰ ਸਿੰਘ ਹੇੜੀਆਂ, ਅਜਮੇਹਰ ਸਿੰਘ, ਇਸਮੀਤ ਸਿੰਘ, ਗੁਰਪਾਲ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਇਕਾਈ ਗੁਰੂਹਰਸਹਾਏ ਨੇ ਮੋਬਾਈਲ ਵੈਨ ਰਾਹੀਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।