19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਹੁਜਨ ਐਕਸ਼ਨ ਫ਼ਰੰਟ ਤੇ ਕ੍ਰਿਸਚਨ ਨੈਸ਼ਨਲ ਫ਼ਰੰਟ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)-ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬ ਦੀਆ ਮੰਗਾਂ ਸਬੰਧੀ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਗਵਰਨਰ ਹਾਊਸ ਵੱਲ ਰੋਸ ਮਾਰਚ ਕਰਦੀਆਂ ਸੰਗਤਾਂ ਤੇ ਚੰਡੀਗੜ੍ਹ ਪੁਲਿਸ ਦੇ ਤਸ਼ੱਦਦ ਕਾਰਨ ਦਰਜਨ ਦੇ ਕਰੀਬ ਜ਼ਖ਼ਮੀ ਕੀਤੇ ਜਾਣ ਦੀ ਘਟਨਾ ਦੀ ਬਹੁਜਨ ਐਕਸ਼ਨ ਫ਼ਰੰਟ ਫ਼ਾਰ ਸੋਸ਼ਲ ਜਸਟਿਸ ਅਤੇ ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੰਸ ਚੌਧਰੀ ਨੇ ਬਿਆਨ ਜਾਰੀ ਕਰ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ‘ਤੇ ਚੰਡੀਗੜ੍ਹ ਪੁਲਿਸ ਵਲੋਂ ਕੀਤੀ ਵਧੀਕੀ ਦੀ ਵੀ ਨਿੰਦਾ ਕੀਤੀ।

ਅਜੀਤ ਡੈਸਕ 19-08-2026
ਹੁਸ਼ਿਆਰਪੁਰ, 18 ਅਗਸਤ (ਨਰਿੰਦਰ ਸਿੰਘ ਬੱਡਲਾ)-ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬ ਦੀਆ ਮੰਗਾਂ ਸਬੰਧੀ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਗਵਰਨਰ ਹਾਊਸ ਵੱਲ ਰੋਸ ਮਾਰਚ ਕਰਦੀਆਂ ਸੰਗਤਾਂ ਤੇ ਚੰਡੀਗੜ੍ਹ ਪੁਲਿਸ ਦੇ ਤਸ਼ੱਦਦ ਕਾਰਨ ਦਰਜਨ ਦੇ ਕਰੀਬ ਜ਼ਖ਼ਮੀ ਕੀਤੇ ਜਾਣ ਦੀ ਘਟਨਾ ਦੀ ਬਹੁਜਨ ਐਕਸ਼ਨ ਫ਼ਰੰਟ ਫ਼ਾਰ ਸੋਸ਼ਲ ਜਸਟਿਸ ਅਤੇ ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੰਸ ਚੌਧਰੀ ਨੇ ਬਿਆਨ ਜਾਰੀ ਕਰ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ‘ਤੇ ਚੰਡੀਗੜ੍ਹ ਪੁਲਿਸ ਵਲੋਂ ਕੀਤੀ ਵਧੀਕੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਅਤੇ ਉਨ੍ਹਾਂ ਦੇ ਪੁੱਤਰ ਈਮਾਨ ਸਿੰਘ ਮਾਨ ‘ਤੇ ਕੀਤੇ ਝੂਠੇ ਮੁਕੱਦਮੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਮੁੱਦਿਆਂ ਸਬੰਧੀ 21 ਅਗਸਤ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ।
ਪਿਛਲੀ ਖ਼ਬਰ ਪੁਲਿਸ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਜਨਤਕ ਜਥੇਬੰਦੀਆਂ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।