21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ

ਤਲਵਾੜਾ, 20 ਅਗਸਤ (ਮਹਿਤਾ)- ਕਮਾਹੀ ਦੇਵੀ ਦੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਦਿਹਾਤੀ ਸ੍ਰੀ ਸੰਜੀਵ ਮਿਨਹਾਸ ਨੇ ਮੱਥਾ ਟੇਕਿਆ ਅਤੇ ਗੱਦੀ ਨਸ਼ੀਨ ਮਹੰਤ 108 ਸ੍ਰੀ ਰਾਜਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਜ਼ਿਲ੍ਹਾ ਪ੍ਰਧਾਨ ਸ੍ਰੀ ਮਿਨਹਾਸ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਸਥਾਨਾਂ ’ਤੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ।

ਅਜੀਤ ਡੈਸਕ 21-08-2026
ਤਲਵਾੜਾ, 20 ਅਗਸਤ (ਮਹਿਤਾ)- ਕਮਾਹੀ ਦੇਵੀ ਦੇ ਮਾਤਾ ਕਾਮਾਕਸ਼ੀ ਦੇਵੀ ਮੰਦਿਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਦਿਹਾਤੀ ਸ੍ਰੀ ਸੰਜੀਵ ਮਿਨਹਾਸ ਨੇ ਮੱਥਾ ਟੇਕਿਆ ਅਤੇ ਗੱਦੀ ਨਸ਼ੀਨ ਮਹੰਤ 108 ਸ੍ਰੀ ਰਾਜਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਜ਼ਿਲ੍ਹਾ ਪ੍ਰਧਾਨ ਸ੍ਰੀ ਮਿਨਹਾਸ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਸਥਾਨਾਂ ’ਤੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਮਹੰਤ ਰਾਜਗਿਰੀ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੂੰ ਮਾਤਾ ਜੀ ਦੀ ਚੁਨਰੀਅਤੇ ਸਮਰਿਤੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਨੇ ਕਰਨਲ ਲਵਦੀਪ ਸਿੰਘ ਸੈਣੀ ਤੋਂ ਜੀਵਨ ਦੇ ਮਹੱਤਵਪੂਰਨ ਸਬਕ ਸਿੱਖੇ ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਚ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।