24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਢਾਡੀ ਸੁਖਵੀਰ ਸਿੰਘ ਚੌਹਾਨ ਦੀ ਮਾਤਾ ਨਮਿਤ ਅੰਤਿਮ ਅਰਦਾਸ ਅੱਜ

ਗੜ੍ਹਦੀਵਾਲਾ, 22 ਅਗਸਤ (ਚੱਗਰ)- ਢਾਡੀ ਭਾਈ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਦੀ ਮਾਤਾ ਅਮਰਜੀਤ ਕੌਰ ਰਿਟਾ. ਹੈੱਡ ਟੀਚਰ ਪਤਨੀ ਅੰਤਰ ਸਿੰਘ ਸਾਬਕਾ ਸਰਪੰਚ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ 23 ਅਗਸਤ ਦਿਨ ਐਤਵਾਰ ਨੂੰ ਪਿੰਡ ਬੁੱਢੀ ਪਿੰਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 23-08-2026
ਗੜ੍ਹਦੀਵਾਲਾ, 22 ਅਗਸਤ (ਚੱਗਰ)- ਢਾਡੀ ਭਾਈ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਦੀ ਮਾਤਾ ਅਮਰਜੀਤ ਕੌਰ ਰਿਟਾ. ਹੈੱਡ ਟੀਚਰ ਪਤਨੀ ਅੰਤਰ ਸਿੰਘ ਸਾਬਕਾ ਸਰਪੰਚ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ 23 ਅਗਸਤ ਦਿਨ ਐਤਵਾਰ ਨੂੰ ਪਿੰਡ ਬੁੱਢੀ ਪਿੰਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਹਿਤ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਬੁੱਢੀ ਪਿੰਡ ਵਿਖੇ ਸਵਾ 11 ਤੋਂ ਢਾਈ ਵਜੇ ਤੱਕ ਗੁਰਬਾਣੀ ਕੀਰਤਨ, ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਹੋਵੇਗੀ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਤੇ ਸਨਮਾਨ ਲਈ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ - ਐੱਸ.ਡੀ.ਐਮ. ਲਵਪ੍ਰੀਤ ਸਿੰਘ ਔਲ... ਅਗਲੀ ਖ਼ਬਰ ਰਾਠਾਂ ਨੇ ਸ਼੍ਰੋਮਣੀ ਕਮੇਟੀ ਵਲੋਂ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਗੁਰਦੁਆਰਾ ਨਾਨਕਸਰ ਬਹਾਦਰਪੁਰ ਦੇ ਪ੍ਰਬੰਧਕਾਂ ਨੂੰ ਸੌਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।