26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੇ ਸੰਗਤਾਂ ਨੂੰ ਯਾਤਰਾ ਕਰਵਾਈ

ਗੜ੍ਹਦੀਵਾਲਾ, 24 ਅਗਸਤ (ਚੱਗਰ) - ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਗੜ੍ਹਦੀਵਾਲਾ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਗਤਾਂ ਨੂੰ ਪਹਿਲੀ ਧਾਰਮਿਕ ਯਾਤਰਾ ਕਰਵਾਈ ਗਈ ਜਿਸ ਦੌਰਾਨ ਖੁਰਾਲਗੜ੍ਹ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਈਆਂ ਜਿੱਥੇ ਗੁਰੂ ਜੀ ਦੀ ਵਿਚਾਰਧਾਰਾ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਹੋ ਜਿਹੇ ਉਪਰਾਲੇ ਸਭਾ ਵੱਲੋਂ ਲਗਾਤਾਰ ਕੀਤੇ ਜਾਣਗੇ ਅਤੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਦੇ ਨਾਲ ਜੋੜਿਆ ਜਾਵੇਗਾ।

ਅਜੀਤ ਡੈਸਕ 25-08-2026
ਗੜ੍ਹਦੀਵਾਲਾ, 24 ਅਗਸਤ (ਚੱਗਰ) - ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਗੜ੍ਹਦੀਵਾਲਾ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਗਤਾਂ ਨੂੰ ਪਹਿਲੀ ਧਾਰਮਿਕ ਯਾਤਰਾ ਕਰਵਾਈ ਗਈ ਜਿਸ ਦੌਰਾਨ ਖੁਰਾਲਗੜ੍ਹ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਈਆਂ ਜਿੱਥੇ ਗੁਰੂ ਜੀ ਦੀ ਵਿਚਾਰਧਾਰਾ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਹੋ ਜਿਹੇ ਉਪਰਾਲੇ ਸਭਾ ਵੱਲੋਂ ਲਗਾਤਾਰ ਕੀਤੇ ਜਾਣਗੇ ਅਤੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਦੇ ਨਾਲ ਜੋੜਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭੁੱਲੇਵਾਲ ਰਾਠਾਂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ’ਚ ਦੋ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਇਗਨਾਈਟ 2026’ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।