26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੂਬਾ ਪੱਧਰੀ ਡਾਂਸ ਮੁਕਾਬਲੇ ‘ਚ ਟਰਿੱਪਲ ਐਮ ਸਕੂਲ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਟਰਿੱਪਲ ਐਮ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਲੇਜੈਂਡ ਡਾਂਸ ਅਕੈਡਮੀ ਵਲੋਂ ਕਰਵਾਏ ਸੂਬਾ ਪੱਧਰੀ ਡਾਂਸ ਮੁਕਾਬਲਾ-2026 ‘ਚ ਡਾਂਸ ਅਧਿਆਪਕਾ ਮੋਨੀਆ ਜਸਵਾਲ ਦੀ ਅਗਵਾਈ ‘ਚ ਹਿੱਸਾ ਲੈਂਦਿਆਂ ਭੰਗੜਾ ਜੋੜੀ ਮੁਕਾਬਲੇ ‘ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ‘ਚ ਸਕੂਲ ਦੇ ਵਿਦਿਆਰਥੀ ਗੁਰਵੀਰ ਅਤੇ ਅਗਮਜੋਤ ਸਿੰਘ ਨੇ ਭਾਗ ਲਿਆ ਅਤੇ ਆਪਣੀ ਬਿਹਤਰੀਨ ਪੇਸ਼ਕਾਰੀ ਨਾਲ ਦਰਸ਼ਕਾਂ ਅਤੇ ਜੱਜਾਂ ਨੂੰ ਪ੍ਰਭਾਵਿਤ ਕੀਤਾ।

ਅਜੀਤ ਡੈਸਕ 26-08-2026
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਟਰਿੱਪਲ ਐਮ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਲੇਜੈਂਡ ਡਾਂਸ ਅਕੈਡਮੀ ਵਲੋਂ ਕਰਵਾਏ ਸੂਬਾ ਪੱਧਰੀ ਡਾਂਸ ਮੁਕਾਬਲਾ-2026 ‘ਚ ਡਾਂਸ ਅਧਿਆਪਕਾ ਮੋਨੀਆ ਜਸਵਾਲ ਦੀ ਅਗਵਾਈ ‘ਚ ਹਿੱਸਾ ਲੈਂਦਿਆਂ ਭੰਗੜਾ ਜੋੜੀ ਮੁਕਾਬਲੇ ‘ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ‘ਚ ਸਕੂਲ ਦੇ ਵਿਦਿਆਰਥੀ ਗੁਰਵੀਰ ਅਤੇ ਅਗਮਜੋਤ ਸਿੰਘ ਨੇ ਭਾਗ ਲਿਆ ਅਤੇ ਆਪਣੀ ਬਿਹਤਰੀਨ ਪੇਸ਼ਕਾਰੀ ਨਾਲ ਦਰਸ਼ਕਾਂ ਅਤੇ ਜੱਜਾਂ ਨੂੰ ਪ੍ਰਭਾਵਿਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਦਿਸ਼ਾ ਨਿਰਦੇਸ਼ਕਾ ਸੁਦੇਸ਼ ਰਾਣੀ ਕਪੂਰ, ਨਿਰਦੇਸ਼ਕਾ ਰੀਨਾ ਕਪੂਰ, ਸਕੂਲ ਦੇ ਮਾਰਗ ਦਰਸ਼ਕ ਪ੍ਰੋਫੈਸਰ ਮਨੋਜ ਕਪੂਰ, ਸਕੂਲ ਦੀ ਮੁੱਖ ਅਧਿਆਪਕਾ ਰੇਨੂੰ ਚਾਹਲ, ਵਾਇਸ ਪ੍ਰਿੰਸੀਪਲ ਸ਼ੀਤਲ ਮਈਅਰ, ਅਕੈਡਮਿਕ ਕੋਆਰਡੀਨੇਟਰ ਗੀਤਾਂਜਲੀ ਅਤੇ ਮੀਨਾ ਵਸ਼ਿਸ਼ਟ, ਪ੍ਰੀ-ਪ੍ਰਾਈਮਰੀ ਹੈੱਡ ਰਾਕੇਸ਼ ਭਸੀਨ ਅਤੇ ਐਡਮਿਨਿਸਟਰੇਸ਼ਨ ਆਫਿਸਰ ਅਕਸ਼ੈ ਸ਼ਾਰਧਾ ਅਤੇ ਅਧਿਆਪਕਾਂ ਅਤੇ ਸਾਥੀਆਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸ਼ਹੀਦ ਭਾਈ ਸਰਬਜੀਤ ਸਿੰਘ ਜੌਹਲ ਦੇ ਪਿਤਾ ਜਥੇਦਾਰ ਬਲਵੀਰ ਸਿੰਘ ਜੌਹਲ ਦਾ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਰਜਵਾਲ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।