27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੇਵਾ-ਮੁਕਤ ਲੈਫ਼ਟੀਨੈਂਟ ਜਨਰਲ ਸੁਰਿੰਦਰ ਮੋਹਨ ਮਾਤਾ ਕਾਮਾਕਸ਼ੀ ਦੇਵੀ ਦਰਬਾਰ ਵਿਖੇ ਪਹੁੰਚੇ

ਤਲਵਾੜਾ, 26 ਅਗਸਤ (ਮਹਿਤਾ)- ਸੇਵਾ-ਮੁਕਤ ਲੈਫ਼ਟੀਨੈਂਟ ਜਨਰਲ ਸ੍ਰੀ ਸੁਰਿੰਦਰ ਮੋਹਨ ਪਿਛਲੇ ਦਿਨੀਂ ਮਾਤਾ ਕਾਮਾਕਸ਼ੀ ਦੇਵੀ ਦਰਬਾਰ ਵਿਖੇ ਪਹੁੰਚੇ ਉੱਥੇ ਉਨ੍ਹਾਂ ਮਾਤਾ ਕਾਮਾਕਸ਼ੀ ਦੇਵੀ ਦੀ ਪ੍ਰਤਿਮਾ ਅੱਗੇ ਮੱਥਾ ਟੇਕਿਆ ਅਤੇ ਸ੍ਰੀ 108 ਮਹੰਤ ਰਾਜ ਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਹੰਤ ਰਾਜ ਗਿਰੀ ਨਾਲ ਖੇਤਰ ਦੇ ਨੌਜਵਾਨਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 27-08-2026
ਤਲਵਾੜਾ, 26 ਅਗਸਤ (ਮਹਿਤਾ)- ਸੇਵਾ-ਮੁਕਤ ਲੈਫ਼ਟੀਨੈਂਟ ਜਨਰਲ ਸ੍ਰੀ ਸੁਰਿੰਦਰ ਮੋਹਨ ਪਿਛਲੇ ਦਿਨੀਂ ਮਾਤਾ ਕਾਮਾਕਸ਼ੀ ਦੇਵੀ ਦਰਬਾਰ ਵਿਖੇ ਪਹੁੰਚੇ ਉੱਥੇ ਉਨ੍ਹਾਂ ਮਾਤਾ ਕਾਮਾਕਸ਼ੀ ਦੇਵੀ ਦੀ ਪ੍ਰਤਿਮਾ ਅੱਗੇ ਮੱਥਾ ਟੇਕਿਆ ਅਤੇ ਸ੍ਰੀ 108 ਮਹੰਤ ਰਾਜ ਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਹੰਤ ਰਾਜ ਗਿਰੀ ਨਾਲ ਖੇਤਰ ਦੇ ਨੌਜਵਾਨਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਲੈਫ਼ਟੀਨੈਂਟ ਜਨਰਲ ਸ੍ਰੀ ਸੁਰਿੰਦਰ ਮੋਹਨ ਨੇ ਦੱਸਿਆ ਕਿ ਖੇਤਰ ਦੇ ਨੌਜਵਾਨਾਂ ਨੂੰ ਭਾਰਤੀ ਸੈਨਾ ਵਿਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਉੱਘੇ ਸਿੱਖਿਆ ਸ਼ਾਸਤਰੀ ਡਾ. ਸਤਪਾਲ ਉਚੇਚੇ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੇਪਰ ਮਿੱਲ ਸੈਲਾ ਖ਼ੁਰਦ ਤੇ ਸਾਬਣ ਫ਼ੈਕਟਰੀ ਵਿਰੁੱਧ ਜਾਂਚ ਕਰਕੇ ਰਿਪੋਰਟ ਕਰਨ ਦੇ ਹੁਕਮ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।