ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦੀਆਂ ਹੋਈਆਂ ਸੇਂਟ ਸੋਲਜਰ ਸਕੂਲ ਦੀਆਂ ਵਿਦਿਆਰਥਣਾਂ। ਸੇਂਟ ਸੋਲਜਰ ਗਰੁੱਪ ਦੀਆਂ ਸ਼ਾਖਾਵਾਂ ’ਚ ਰੱਖੜੀ ਦਾ ਤਿਉਹਾਰ ਮਨਾਇਆ
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੱਖੜੀ ਦੇ ਅਸਲ ਮਹੱਤਵ ਨੂੰ ਸਮਝਾਉਂਦਿਆਂ ਮਨੁੱਖੀ ਲੜੀ ਬਣਾ ਕੇ ਪਿਆਰ, ਸੁਰੱਖਿਆ, ਭਾਈਚਾਰੇ ਅਤੇ ਜ਼ਿੰਮੇਵਾਰੀ ਦੇ ਨਾਲ-ਨਾਲ ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਵੀ ਸੰਦੇਸ਼ ਦਿੱਤਾ।
ਅਜੀਤ ਡੈਸਕ
31-08-2026