ਆਗਾਮੀ ਚੋਣਾਂ ਲਈ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਅਜੈ ਕੌਸ਼ਲ ਨੇ ਦਾਅਵੇਦਾਰੀ ਪੇਸ਼ ਕੀਤੀ ਭਾਰਤੀ ਜਨਤਾ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ
ਮੁਕੇਰੀਆਂ, 31 ਅਗਸਤ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਪਿੰਡ ਪੁਰੀਕਾ ਵਿਖੇ ਇੱਕ ਵਿਸ਼ਾਲ ਜਨਤਕ ਮੀਟਿੰਗ ਕੀਤੀ। ਇਹ ਮੀਟਿੰਗ ਮਿਸ਼ਨ 2027 ਤਹਿਤ ਪਾਰਟੀ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉਲੀਕੀ ਗਈ।
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਅਜੈ ਕੌਸ਼ਲ ਸੇਠੂ ਤੇ ਹੋਰ। ਤਸਵੀਰ : ਰਾਮਗੜ੍ਹੀਆ
01-09-2026